161
Guddiyan Patole Title Track Postponed
ਤੁਹਾਡੇ ਪਸੰਦੀਦਾ ਗਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਸੋਨਮ ਬਾਜਵਾ ਦੀ ਮੁੱਖ ਭੂਮਿਕਾ ਵਾਲੀ ਫ਼ਿਲਮ “ਗੁੱਡੀਆਂ ਪਟੋਲੇ” ਦੱਸ ਦਈਏ ਉਹਨਾਂ ਦੀ ਆਉਣ ਵਾਲੀ ਫਿਲਮ ਗੁੱਡੀਆਂ ਪਟੋਲੇ ਦਾ ਅੱਜ 6 ਵਜੇ ਟਾਈਟਲ ਟਰੈਕ ਰਿਲੀਜ਼ ਕੀਤਾ ਜਾਣਾ ਸੀ ਪਰ ਪੁਲਵਾਮਾ ਹਮਲੇ ਦੇ ਚਲਦਿਆਂ ਗੀਤ ਰਿਲੀਜ਼ ਨਹੀਂ ਕੀਤਾ ਜਾ ਰਿਹਾ ਹੈ। ਗੁਰਨਾਮ ਭੁੱਲਰ ਨੇ ਵੀਡੀਓ ਸ਼ੇਅਰ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਪੂਰਾ ਦੇਸ਼ ਜਵਾਨਾਂ ਦੀ ਸ਼ਹਾਦਤ ਦਾ ਸੋਕ ਮਨਾ ਰਿਹਾ ਹੈ ਅਤੇ ਅਜਿਹੇ ਹਾਲਾਤਾਂ ‘ਚ ਉਹ ਕੋਈ ਨੱਚਣ ਟੱਪਣ ਵਾਲਾ ਗਾਣਾ ਰਿਲੀਜ਼ ਨਹੀਂ ਕਰਨਾ ਚਾਹੁੰਦੇ।